ਕਾਰਾਕਾਸ
ਦਿੱਖ
ਕਾਰਾਕਾਸ | |
|---|---|
![]() | |
| Interactive map of ਕਾਰਾਕਾਸ | |
| Boroughs | List
|
| ਸਮਾਂ ਖੇਤਰ | ਯੂਟੀਸੀ−04:30 |
ਕਾਰਾਕਾਸ, ਅਧਿਕਾਰਕ ਤੌਰ 'ਤੇ ਸਾਂਤਿਆਗੋ ਦੇ ਲਿਓਨ ਦੇ ਕਾਰਾਕਾਸ, ਵੈਨੇਜ਼ੁਏਲਾ ਦੀ ਰਾਜਧਾਨੀ ਅਤੇ ਸਭ ਤੋਂ ਵੱਡਾ ਸ਼ਹਿਰ ਹੈ; ਇੱਥੋ ਦੇ ਵਾਸੀਆਂ ਨੂੰ ਕਾਰਾਕਾਸੀ ਜਾਂ ਕਾਰਾਕੇਞੋਸ ਕਿਹਾ ਜਾਂਦਾ ਹੈ (Spanish: Caraqueños)।
ਇਹ ਦੇਸ਼ ਦੇ ਉੱਤਰੀ ਹਿੱਸੇ ਵਿੱਚ ਵੈਨੇਜ਼ੁਏਲਾਈ ਤਟਵਰਤੀ ਪਹਾੜ-ਲੜੀ (ਕੋਰਦੀਯੇਰਾ ਦੇ ਲਾ ਕੋਸਤਾ) ਵਿਚਲੀ ਤੰਗ ਕਾਰਾਕਾਸ ਘਾਟੀ ਦੇ ਨਕਸ਼ਾਂ ਉੱਤੇ ਸਥਿੱਤ ਹੈ। ਇਮਾਰਤ ਬਣਾਉਣ ਲਈ ਢੁਕਵੀਂ ਧਰਾਤਲ ਸਮੁੰਦਰ ਤਲ ਤੋਂ ੭੬੦ ਤੋਂ ੯੧੦ ਮੀਟਰ ਵਿਚਕਾਰ ਮੌਜੂਦ ਹੈ। ਇਹ ਘਾਟੀ ਕੈਰੀਬਿਆਈ ਸਾਗਰ ਨੇੜੇ ਹੈ ਜੋ ਕਿ ਤਟ ਨਾਲੋਂ ੨੨੦੦ ਮੀਟਰ ਉੱਚੀ ਇੱਕ ਤਿੱਖੀ ਪਹਾੜ-ਲੜੀ, ਸੇਰਰੋ ਏਲ ਆਵੀਲਾ, ਕਰਕੇ ਨਿਖੜੀ ਹੋਈ ਹੈ; ਇਸਦੇ ਦੱਖਣ ਵੱਲ ਹੋਰ ਪਹਾੜ ਅਤੇ ਪਹਾੜੀਆਂ ਹਨ।
- ↑ "Population projection for federal entities". Retrieved 30 April 2010. [ਮੁਰਦਾ ਕੜੀ]
ਸ਼੍ਰੇਣੀਆਂ:
- Articles with dead external links from September 2010
- Pages using infobox mapframe without shape links in Wikidata
- Pages using infobox settlement with unknown parameters
- Pages using infobox settlement with missing country
- Articles containing Spanish-language text
- Pages using Lang-xx templates
- ਵੈਨੇਜ਼ੁਏਲਾ ਦੇ ਸ਼ਹਿਰ
- ਦੱਖਣੀ ਅਮਰੀਕਾ ਦੀਆਂ ਰਾਜਧਾਨੀਆਂ
- Pages using the Kartographer extension
