ਸਮੱਗਰੀ 'ਤੇ ਜਾਓ

ਸਿਰਾਜ ਵਿਧਾਨ ਸਭਾ ਹਲਕਾ

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ
YiFeiBot (ਗੱਲ-ਬਾਤ | ਯੋਗਦਾਨ) (Bot: Migrating 1 langlinks, now provided by Wikidata on d:q15946959) ਵੱਲੋਂ ਕੀਤਾ ਗਿਆ 14:44, 9 ਅਗਸਤ 2015 ਦਾ ਦੁਹਰਾਅ
(ਫ਼ਰਕ) ←ਪੁਰਾਣਾ ਦੁਹਰਾਅ | ਸਭ ਤੋਂ ਨਵਾਂ ਦੁਹਰਾਅ (ਫ਼ਰਕ) | ਨਵਾਂ ਦੁਹਰਾਅ → (ਫ਼ਰਕ)
ਸਿਰਾਜ ਵਿਧਾਨ ਸਭਾ ਹਲਕਾ
Map
Interactive map of ਸਿਰਾਜ ਵਿਧਾਨ ਸਭਾ ਹਲਕਾ

ਸਿਰਾਜ ਵਿਧਾਨ ਸਭਾ ਹਲਕਾ ਹਿਮਾਚਲ ਪ੍ਰਦੇਸ਼ ਦੇ 68 ਵਿਧਾਨ ਸਭਾ ਹਲਕਿਆਂ ਵਿੱਚੋਂ ਇੱਕ ਹੈ। ਮੰਡੀ ਜ਼ਿਲੇ ਵਿੱਚ ਸਥਿੱਤ ਇਹ ਹਲਕਾ ਜਨਰਲ ਹੈ।[1] 2012 ਵਿੱਚ ਇਸ ਖੇਤਰ ਵਿੱਚ ਕੁੱਲ 67,952 ਵੋਟਰ ਸਨ। [2]

ਵਿਧਾਇਕ

[ਸੋਧੋ]

2012 ਦੇ ਵਿਧਾਨ ਸਭਾ ਚੋਣਾਂ ਵਿੱਚ ਜੈ ਰਾਮ ਠਾਕੁਰ ਇਸ ਹਲਕੇ ਦੇ ਵਿਧਾਇਕ ਚੁਣੇ ਗਏ। ਹੁਣ ਤੱਕ ਦੇ ਵਿਧਾਇਕਾਂ ਦੀ ਸੂਚੀ ਇਸ ਪ੍ਰਕਾਰ ਹੈ।

e • d 
ਸਾਲ ਪਾਰਟੀ ਵਿਧਾਇਕ ਰਜਿਸਟਰਡ ਵੋਟਰ ਵੋਟਰ % ਜੇਤੂ ਦਾ ਵੋਟ ਅੰਤਰ ਸਰੋਤ
2012 ਭਾਜਪਾ ਜੈ ਰਾਮ ਠਾਕੁਰ 67,952 85.00% 5,752 [2]
ਿਸਲਿਸਲੇਵਾਰ

ਬਾਹਰੀ ਸਰੋਤ

[ਸੋਧੋ]

ਹਵਾਲੇ

[ਸੋਧੋ]