ਨਿਊਯਾਰਕ ਸ਼ਹਿਰ ਅਮਰੀਕਾ ਦਾ ਇੱਕ ਮੁੱਖ ਸ਼ਹਿਰ ਹੈ। ਇਹ ਨਿਊਯਾਰਕ ਰਾਜ ਦੇ ਵਿੱਚ ਪੈਂਦਾ ਹੈ। ਇਹ ਅਮਰੀਕਾ ਦੀ ਸਭ ਤੋਂ ਵੱਧ ਜਨ-ਸੰਖਿਆ ਵਾਲਾ ਸ਼ਹਿਰ ਹੈ।